ਨਵੀਂ ਦਿੱਲੀ: ਰਾਜਧਾਨੀ ਦੇ ਬਿਜਵਾਸਨ ਇਲਾਕੇ ਦੀ ਅੰਬੇਦਕਰ ਕਲੋਨੀ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਮੌਕੇ ਉੱਤੇ ਅੱਗ ਬੁਝਾਊ ਦਸਤੇ ਦੀਆਂ 14 ਗੱਡੀਆਂ ਮੌਜੂਦ ਸਨ ਅਤੇ ਹੁਣ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।
ਦਿੱਲੀ ਦੇ ਬਿਜਵਾਸਨ ਇਲਾਕੇ 'ਚ ਗੋਦਾਮ ਨੂੰ ਲੱਗੀ ਅੱਗ 'ਤੇ ਪਾਇਆ ਕਾਬੂ - ਦਿੱਲੀ 'ਚ ਗੋਦਾਮ ਨੂੰ ਲੱਗੀ ਅੱਗ
ਦਿੱਲੀ ਦੇ ਬਿਜਵਾਸਨ ਇਲਾਕੇ 'ਚ ਇੱਕ ਗੋਦਾਮ ਨੂੰ ਅੱਗ ਲੱਗ ਗਈ। ਮੌਕੇ ਉੱਤੇ ਅੱਗ ਬੁਝਾਊ ਦਸਤੇ ਦੀਆਂ 14 ਗੱਡੀਆਂ ਮੌਜੂਦ ਸਨ ਅਤੇ ਹੁਣ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।
ਦਿੱਲੀ ਦੇ ਬਿਜਵਾਸਨ ਇਲਾਕੇ 'ਚ ਗੋਦਾਮ ਨੂੰ ਲੱਗੀ ਅੱਗ
ਇਹ ਅੱਗ ਕਿਵੇਂ ਲੱਗੀ ਅਜੇ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਅਜੇ ਤੱਕ ਕੋਈ ਖ਼ਬਰ ਨਹੀਂ ਹੈ।
Last Updated : Feb 7, 2020, 9:44 AM IST