ਨਵੀਂ ਦਿੱਲੀ: ਪੰਜਾਬ ਕੈਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਐੱਸਐੱਸ ਚੰਨੀ ਭਾਜਪਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
ਸਾਬਕਾ IAS ਅਫ਼ਸਰ ਐੱਸਐੱਸ ਚੰਨੀ ਨੇ ਭਾਜਪਾ ਦਾ ਪੱਲਾ ਫੜਿਆ - IAS
ਪੰਜਾਬ ਕੈਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਐੱਸਐੱਸ ਚੰਨੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
ਭਾਜਪਾ 'ਚ ਹੋਏ ਸ਼ਾਮਲ
ਦਿੱਲੀ ਸਥਿਤ ਭਾਜਪਾ ਦੇ ਦਫ਼ਤਰ ਵਿੱਚ ਐੱਸਐੱਸ ਚੰਨੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ ਭਾਜਪਾ ਦੇ ਹੈਡ ਕੁਆਟਰ 'ਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕਿਸੇ ਪਾਰਟੀ ਦੇ ਨਹੀਂ ਸਗੋਂ ਦੇਸ਼ ਦੇ ਹੁੰਦੇ ਹਨ। ਗਡਕਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇੱਜਤ ਕਰਨ ਦੀ ਥਾਂ ਤੇ ਉਨ੍ਹਾਂ ਵਿਰੁੱਧ ਕਾਂਗਰਸ ਵਲੋਂ ਨਿਸ਼ਾਨੇ ਹੀ ਸਾਧੇ ਗਏ ਹਨ।