ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਦੀ ਬੇਟੀ ਡਾ. ਰੂਬੀਆ ਸ਼ਰੀਫ ਨੇ ਚੇਨਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਰੂਬੀਆ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਦੋ ਮੋਬਾਈਲ ਨੰਬਰ ਅਤੇ ਲੈਂਡਲਾਈਨ ਨੰਬਰ ਤੋਂ ਕਾਲ ਆ ਰਹੀਆਂ ਹਨ, ਜੋ ਅਸ਼ਲੀਲ ਗੱਲਾਂ ਅਤੇ ਅਪਸ਼ਬਦ ਬੋਲ ਰਹੇ ਹਨ।
ਸਾਬਕਾ ਮੁੱਖ ਮੰਤਰੀ ਦੀ ਧੀ ਨੂੰ ਫੋਨ 'ਤੇ ਬੋਲੇ ਅਪਸ਼ਬਦ, ਮਾਮਲਾ ਦਰਜ - ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਦੀ ਬੇਟੀ ਡਾ. ਰੂਬੀਆ ਸ਼ਰੀਫ ਨੇ ਚੇਨਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸਾਬਕਾ ਮੁੱਖ ਮੰਤਰੀ ਦੀ ਧੀ ਨੂੰ ਫੋਨ 'ਤੇ ਬੋਲੇ ਅਪਸ਼ਬਦ, ਮਾਮਲਾ ਦਰਜ
ਦੱਸ ਦੇਈਏ ਕਿ ਰੂਬੀਆ ਸ਼ਰੀਫ ਨੂੰ 1989 ਵਿੱਚ ਅਗਵਾ ਕਰ ਲਿਆ ਗਿਆ ਸੀ, ਜਦੋਂ ਉਨ੍ਹਾਂ ਦੇ ਪਿਤਾ ਦੇਸ਼ ਦੇ ਪਹਿਲੇ ਮੁਸਲਮਾਨ ਗ੍ਰਹਿ ਮੰਤਰੀ ਬਣੇ ਸਨ। ਫਿਰ ਉਨ੍ਹਾਂ ਦੇ ਪਤੀ ਸ਼ੌਕਤ ਸ਼ਰੀਫ ਨੂੰ ਇਕ ਪੱਤਰ ਮਿਲਿਆ, ਜਿਸ ਵਿੱਚ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਸੁਰੱਖਿਆ ਕਾਰਨਾਂ ਦੇ ਚੱਲਦੇ ਚੇਨਈ ਚੱਲਾ ਗਿਆ।
ਇਹ ਵੀ ਪੜ੍ਹੋ:ਪੈਟਰੋਲ ਪੰਪ ਮਾਲਕਾਂ ਦਾ ਪੰਪਾਂ ਨੂੰ ਬੰਦ ਰੱਖ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ