ਸੋਨੀਆ ਗਾਂਧੀ ਨੇ ਮਹਾਤਮਾ ਗਾਂਧੀ ਜਯੰਤੀ ਦੀ ਦਿੱਤੀ ਵਧਾਈ
ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਮੌਕੇ ਦੇਸ਼ ਦੇ ਰਿਹਾ ਸ਼ਰਧਾਂਜਲੀ - ਮਹਾਤਮਾ ਗਾਂਧੀ ਜਨਮਦਿਨ
09:21 October 02
ਸੋਨੀਆ ਗਾਂਧੀ ਨੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੀ ਦਿੱਤੀ ਵਧਾਈ
09:16 October 02
ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਦੀ ਦਿੱਤੀ ਵਧਾਈ
ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਦੀ ਦਿੱਤੀ ਵਧਾਈ
09:12 October 02
ਰਾਹੁਲ ਗਾਂਧੀ ਨੇ ਗਾਂਧੀ ਜਯੰਤੀ ਦੀ ਦਿੱਤੀ ਵਧਾਈ
ਰਾਹੁਲ ਗਾਂਧੀ ਨੇ ਗਾਂਧੀ ਜਯੰਤੀ ਦੀ ਦਿੱਤੀ ਵਧਾਈ
09:06 October 02
ਲਾਲ ਬਹਾਦੁਰ ਸ਼ਾਸਤਰੀ ਦੇ ਪੁੱਤਰਾਂ ਨੇ ਵਿਜੇਘਾਟ ਦਿੱਤੀ ਸ਼ਰਧਾਂਜਲੀ
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਪੁੱਤਰਾਂ ਨੇ ਵਿਜੇ ਘਾਟ ਦਿੱਤੀ ਸ਼ਰਧਾਂਜਲੀ
08:59 October 02
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੀ ਦਿੱਤੀ ਵਧਾਈ
08:47 October 02
ਅਰਵਿੰਦ ਕੇਜਰੀਵਾਲ ਨੇ ਵਿਜੇਘਾਟ ਵਿਖੇ ਭੇਟ ਕੀਤੀ ਸ਼ਰਧਾਂਜਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਜੇਘਾਟ ਵਿਖੇ ਲਾਲ ਬਹਾਦੁਰ ਸ਼ਾਸਤਰੀ ਨੂੰ ਭੇਟ ਕੀਤੀ ਸ਼ਰਧਾਂਜਲੀ
08:45 October 02
ਰਾਜਘਾਟ ਵਿਖੇ ਰਾਸ਼ਟਰਪਤੀ ਨੇ ਭੇਟ ਕੀਤੀ ਸ਼ਰਧਾਜ਼ਲੀ
ਰਾਸ਼ਟਰਪਤੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
07:57 October 02
ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਭੇਟ ਕੀਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨੇ ਵਿਜੇਘਾਟ ਵਿਖੇ ਲਾਲ ਬਹਾਦੁਰ ਸ਼ਾਸਤਰੀ ਨੂੰ ਭੇਂਟ ਕੀਤੀ ਸ਼ਰਧਾਂਜਲੀ
07:47 October 02
ਪ੍ਰਧਾਨ ਮੰਤਰੀ ਨੇ ਰਾਜਘਾਟ ਵਿਖੇ ਭੇਟ ਕੀਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
07:41 October 02
ਰਾਸ਼ਟਰਪਤੀ ਨੇ ਦਿੱਤੀ ਵਧਾਈ
ਰਾਸ਼ਟਰਪਤੀ ਨੇ ਦਿੱਤੀ ਵਧਾਈ
07:34 October 02
ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ ਦੀ ਵਧਾਈ ਦਿੱਤੀ।
07:16 October 02
ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਮੌਕੇ ਦੇਸ਼ ਦੇ ਰਿਹਾ ਸ਼ਰਧਾਂਜਲੀ
ਹੈਦਰਾਬਾਦ: 2 ਅਕਤੂਬਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਮੌਕੇ ਸਾਰਾ ਰਾਸ਼ਟਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ।
ਗਾਂਧੀ ਜਯੰਤੀ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ, 1869 ਨੂੰ ਹੋਇਆ ਸੀ, ਅਤੇ ਉਨ੍ਹਾਂ ਦੇ ਕੰਮਾਂ ਅਤੇ ਵਿਚਾਰਾਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਭਾਰਤ ਦੀ ਸਿਰਜਣਾ ਵਿੱਚ ਵੱਡੀ ਭੂਮਿਕਾ ਨਿਭਾਈ। ਰਾਸ਼ਟਰਪਿਤਾ ਦੀ 151ਵੀਂ ਜਯੰਤੀ ਮੌਕੇ ਦੇਸ਼ ਦੇ ਨਾਲ-ਨਾਲ ਦੁਨੀਆ ਭਰ 'ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਲਾਲ ਬਹਾਦੁਰ ਸ਼ਾਸਤਰੀ ਨੂੰ ਨਮਨ
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਹੋਇਆ ਸੀ। ਉਨ੍ਹਾਂ ਦੀ ਸਾਦਗੀ ਅਤੇ ਨਿਮਰਤਾ ਦੇ ਲੋਕ ਕਾਇਲ ਸਨ। ਉਨ੍ਹਾਂ 1965 ਦੀ ਭਾਰਤ-ਪਾਕਿ ਜੰਗ ਦੌਰਾਨ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦਿੱਤਾ ਸੀ ਜੋ ਅੱਜ ਵੀ ਸਾਰਥਕ ਹੈ।