ਪੰਜਾਬ

punjab

ETV Bharat / bharat

ਰਾਂਚੀ: ਨੈਸ਼ਨਲ ਲਾਅ ਯੂਨੀਵਰਸਿਟੀ 'ਚ 12 ਲੋਕਾਂ ਨੇ ਕੀਤਾ ਵਿਦਿਆਰਥਣ ਨਾਲ ਜਬਰ-ਜਨਾਹ - gang rape news

ਨੈਸ਼ਨਲ ਅਵਾਰਡ ਜੇਤੂ ਰਾਂਚੀ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 12 ਲੋਕਾਂ ਨੇ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Nov 28, 2019, 4:37 PM IST

Updated : Nov 28, 2019, 8:34 PM IST

ਰਾਂਚੀ: ਰਾਜਧਾਨੀ ਰਾਂਚੀ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤਾ ਨਾਲ 12 ਦੋਸ਼ੀਆਂ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ।

ਵੇਖੋ ਵੀਡੀਓ

ਪੀੜਤਾ ਨੂੰ ਛੇ ਦੋਸ਼ੀਆਂ ਵੱਲੋਂ ਇੱਕ ਬੱਸ ਸਟਾਪ ਤੋਂ ਅਗਵਾ ਕਰ ਨੇੜਲੇ ਪਿੰਡ ਲਿਜਾਇਆ ਗਿਆ ਜਿੱਥੇ ਛੇ ਹੋਰ ਦੋਸ਼ੀ ਮੌਜੂਦ ਸਨ। ਪੁਲਿਸ ਵੱਲੋਂ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਦੀ ਭਾਲ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਹੋ ਜਿਹੀਆਂ ਸ਼ਰਮਨਾਕ ਘਟਨਾਵਾਂ ਭਾਰਤ 'ਚ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਅਤੇ ਛੋਟੀ ਉਮਰ ਤੋਂ ਲੈ ਵੱਡੀ ਉਮਰ ਦੀਆਂ ਔਰਤਾਂ ਤਕ ਸਭ ਨੂੰ ਇਸ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਸਰਾਕਰ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਕਾਬੂ ਪਾਉਣ ਲਈ ਕਾਨੂੰਨ ਤਾਂ ਬਣਾਏ ਗਏ ਹਨ ਪਰ ਇਨ੍ਹਾਂ ਕਾਨੂੰਨਾਂ ਦਾ ਅਸਰ ਹੁੰਦਾ ਵਿਖਾਈ ਨਹੀਂ ਦੇ ਰਿਹਾ।

Last Updated : Nov 28, 2019, 8:34 PM IST

For All Latest Updates

ABOUT THE AUTHOR

...view details