ਦੇਹਰਾਦੂਨ: ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਵਾੜ ਖੁੱਲ੍ਹਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 1 ਜੂਨ ਤੋਂ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ।
1 ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ - 1 ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ
ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਵਾੜ 1 ਜੂਨ ਤੋਂ ਖੁੱਲ੍ਹਣ ਜਾ ਰਹੇ ਹਨ।1 ਜੂਨ ਤੋਂ ਹੇਮਕੁੰਟ ਸਾਹਿਬ ਤੋਂ ਇਲਾਵਾ ਲਕਛਮੀ ਮੰਦਰ ਦੇ ਕਪਾਟ ਖੁੱਲ੍ਹ ਜਾਣਗੇ।
1 ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ
1 ਜੂਨ ਤੋਂ ਹੇਮਕੁੰਟ ਸਾਹਿਬ ਤੋਂ ਇਲਾਵਾ ਲਕਛਮੀ ਮੰਦਰ ਦੇ ਕਪਾਟ ਖੁੱਲ੍ਹ ਜਾਣਗੇ। ਸ਼ਰਧਾਲੂ ਹੁਣ 1 ਜੂਨ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਉੱਤਰਾਖੰਡ ਦੇ ਚਮੌਲੀ ਵਿੱਚ ਸਥਿਤ ਸਿੱਖਾਂ ਦਾ ਪ੍ਰਸਿੱਧ ਧਾਰਮਿਕ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਵਿਖੇ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਣਛੋਹ ਪ੍ਰਾਪਤ ਇਸ ਧਰਤੀ ਉੱਤੇ ਪਹੁੰਚਦੇ ਹਨ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।