ਚੰਡੀਗੜ੍ਹ: ਹਰਿਆਣਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਸਿਹਤ ਮੰਤਰੀ ਅਨਿਲ ਵਿਜ ਨੇ ਰਾਜ ਵਿੱਚ ਲੌਕਡਾਊਨ ਜਾਂ ਨਾਇਟ ਕਰਫਿਊ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿੱਜ ਨੇ ਕਿਹਾ ਕਿ ਸਰਕਾਰ ਲੌਕਡਾਊਨ ਜਾਂ ਨਾਇਟ ਕਰਫਿਊ ਨਹੀਂ ਲਾਗੂ ਕਰੇਗੀ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸੂਬੇ ਵਿੱਚ ਲੌਕਡਾਊਨ ਬਾਰੇ ਕੀਤਾ ਸਪਸ਼ਟ - Awareness campaign
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਰਾਜ ਵਿੱਚ ਲੌਕਡਾਊਨ ਜਾਂ ਨਾਇਟ ਕਰਫਿਊ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸੂਬੇ ਵਿੱਚ ਲੌਕਡਾਊਨ ਬਾਰੇ ਕੀਤਾ ਸਪਸ਼ਟ
ਸਿਹਤ ਮੰਤਰੀ ਨੇ ਕਿਹਾ ਨੇ ਕਿ ਉਹ ਲੋਕਾਂ ਨੂੰ ਸਮਝਾਉਣ ਲਈ ਜਾਗਰੂਕਤਾ ਅਭਿਆਨ ਚਲਾਉਣਗੇ। ਸੂਬੇ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਚਲਾਨ ਕਰਨਗੇ।