ਚੰਡੀਗੜ੍ਹ: ਹਰਿਆਣਾ ਦੇ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਦਿੱਤੀ ਹੈ। ਫਿਲਹਾਲ ਅਨਿਲ ਵਿਜ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿੱਚ ਭਰਤੀ ਹਨ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - haryana minister anil vij tested corona positive
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਦਿੱਤੀ ਹੈ।
ਫ਼ੋਟੋ
ਸਿਹਤ ਮੰਤਰੀ ਅਨਿਲ ਵਿਜ ਨੇ ਆਪਣੇ ਕੋਰੋਨਾ ਪੌਜ਼ੀਟਿਵ ਹੋਣ ਦੀ ਸੂਚਨਾ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹਾਂ ਮੈਂ ਸਿਵਲ ਹਸਪਤਾਲ ਅੰਬਾਲਾ ਕੈਂਟ ਵਿੱਚ ਭਰਤੀ ਹਾਂ। ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।