ਅੰਮ੍ਰਿਤਸਰ: ਕਰਤਾਰਪੁਰ ਲਾਂਘੇ ਨਾਲ ਸਬੰਧਤ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ ਖ਼ਤਮ। ਦੋਹਾਂ ਦੇਸ਼ਾਂ ਵਿਚਾਲੇ ਹੋਈ ਇਸ ਬੈਠਕ ਵਿੱਚ ਕਈ ਮੁੱਦਿਆਂ 'ਤੇ ਬਣੀ ਸਹਿਮਤੀ ਤੇ ਕਈ ਮੁੱਦਿਆਂ 'ਤੇ ਭਾਰਤ ਨੇ ਆਪਣੀਆਂ ਮੰਗਾਂ ਰੱਖੀਆਂ।
ਕਰਤਾਰਪੁਰ ਲਾਂਘੇ 'ਤੇ ਬੈਠਕ ਖ਼ਤਮ, ਭਾਰਤ ਨੇ ਰੱਖੀਆਂ ਅਹਿਮ ਮੰਗਾਂ
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਵਾਹਗਾ 'ਤੇ ਬੈਠਕ ਹੋਈ ਖ਼ਤਮ। ਬੈਠਕ ਦੌਰਾਨ ਭਾਰਤ ਪਾਕਿ ਵਿਚਾਲੇ ਕਈ ਮੁੱਦਿਆਂ 'ਤੇ ਬਣੀ ਸਹਿਮਤੀ।
ਫ਼ੋਟੋ
ਦੱਯਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦੋਵੇਂ ਦੇਸ਼ ਇਸ ਲਾਂਘੇ ਨੂੰ ਸ਼ਰਧਾਲੂਆਂ ਲਈ ਖੋਲ੍ਹਣ 'ਤੇ ਕੰਮ ਕਰ ਰਹੇ ਹਨ ਪਰ ਅਜੇ ਵੀ ਦੋਵਾਂ ਦੇਸ਼ਾਂ ਵਿਚਾਲੇ ਢਾਂਚੇ ਤੇ ਯਾਤਰਾ ਦੀਆਂ ਸ਼ਰਤਾਂ ਨੂੰ ਲੈ ਕੇ ਮਤਭੇਦ ਬਣੇ ਹੋਏ ਸਨ ਜਿਸ ਸਬੰਧੀ ਇਹ ਬੈਠਕ ਸੱਦੀ ਗਈ ਸੀ।
Last Updated : Jul 14, 2019, 3:05 PM IST