ਪੰਜਾਬ

punjab

ETV Bharat / bharat

ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਮਾਹੀ ਦੇ ਸਾਬਕਾ ਕੋਚ ਨੇ ਈਟੀਵੀ ਭਾਰਤ ਨਾਲ ਸਾਂਝੀਆਂ ਕੀਤੀਆਂ ਯਾਦਾਂ - ਧੋਨੀ ਆਈਪੀਐਲ

ਮਹਿੰਦਰ ਸਿੰਘ ਧੋਨੀ ਉਹ ਨਾਂਅ ਜਿਸ ਨੇ ਕ੍ਰਿਕਟ ਦੀ ਦੁਨੀਆਂ ਵਿੱਚ ਭਾਰਤ ਦੇ ਹਰ ਸੁਪਨੇ ਨੂੰ ਪੂਰਾ ਕੀਤਾ। ਹੁਣ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਧੋਨੀ ਦੇ ਸੰਨਿਆਸ 'ਤੇ ਉਨ੍ਹਾਂ ਦੇ ਸਾਬਕਾ ਕੋਚ ਕੇਸ਼ਵ ਰੰਜਨ ਬੈਨਰਜੀ ਨਾਲ ਈਟੀਵੀ ਭਾਰਤ ਦੀ ਟੀਮ ਨੇ ਖਾਸ ਗੱਲਬਾਤ ਕੀਤੀ।

ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਮਾਹੀ ਦੇ ਸਾਬਕਾ ਕੋਚ ਨੇ ਈਟੀਵੀ ਭਾਰਤ ਨਾਲ ਸਾਂਝੀਆਂ ਕੀਤੀਆਂ ਯਾਦਾਂ
ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਮਾਹੀ ਦੇ ਸਾਬਕਾ ਕੋਚ ਨੇ ਈਟੀਵੀ ਭਾਰਤ ਨਾਲ ਸਾਂਝੀਆਂ ਕੀਤੀਆਂ ਯਾਦਾਂ

By

Published : Aug 16, 2020, 1:19 AM IST

ਰਾਂਚੀ:ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਹਾਲਾਂਕਿ ਐਮਐਸ ਧੋਨੀ ਆਈਪੀਐਲ ਖੇਡਦੇ ਰਹਿਣਗੇ। ਧੋਨੀ ਦੇ ਸਾਬਕਾ ਕੋਚ ਕੇਸ਼ਵ ਰੰਜਨ ਬੈਨਰਜੀ ਨਾਲ ਈਟੀਵੀ ਭਾਰਤ ਦੀ ਟੀਮ ਨੇ ਖਾਸ ਗੱਲਬਾਤ ਕੀਤੀ।

ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਮਾਹੀ ਦੇ ਸਾਬਕਾ ਕੋਚ ਨੇ ਈਟੀਵੀ ਭਾਰਤ ਨਾਲ ਸਾਂਝੀਆਂ ਕੀਤੀਆਂ ਯਾਦਾਂ

ਧੋਨੀ ਦੇ ਇਸ ਫੈਸਲੇ ਤੋਂ ਬਾਅਦ ਫੈਨਸ ਗਹਿਰੇ ਸਦਮੇ ਵਿੱਚ ਹਨ, ਉੱਥੇ ਝਾਰਖੰਡ ਦੇ ਸੀਐਮ ਹੇਮੰਤ ਸੋਰੇਨ ਨੇ ਵੀ ਧੋਨੀ ਨੂੰ ਲੈ ਕੇ ਖਾਸ ਅਪੀਲ ਬੀਸੀਸੀਆਈ ਨੂੰ ਕੀਤੀ ਹੈ। ਦੱਸ ਦੇਈਏ ਕਿ ਧੋਨੀ ਦੀ ਸ਼ੁਰੂਆਤ ਬੰਗਲਾਦੇਸ਼ ਦੇ ਖ਼ਿਲਾਫ਼ ਹੋਈ ਸੀ। ਧੋਨੀ ਨੇ ਆਪਣੇ ਸ਼ੁਰੂਆਤੀ ਚਾਰ ਮੈਚਾਂ ਵਿੱਚ 0, 12, 7, 3 ਰਨ ਬਣਾਏ, ਜਿਸ ਦੇ ਬਾਅਦ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਧੋਨੀ ਨੂੰ ਪਾਕਿਸਤਾਨ ਦੇ ਖ਼ਿਲਾਫ਼ ਤੀਸਰੇ ਨੰਬਰ 'ਤੇ ਬੈਟਿੰਗ ਕਰਨ ਲਈ ਭੇਜਿਆ ਅਤੇ ਧੋਨੀ ਨੇ ਇਸ ਮੈਚ ਦਾ ਰੁਖ ਬਦਲ ਦਿੱਤਾ ਸੀ।

ABOUT THE AUTHOR

...view details