ਕਸ਼ਮੀਰ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਵੇਰਵਿਆਂ ਮੁਤਾਬਕ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਰਬੀਨ ਇਮਾਮ ਸਾਹਿਬ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਸਰਚ ਆਪ੍ਰੇਸ਼ਨ ਦੌਰਾਨ ਮੁਠਭੇੜ ਸ਼ੁਰੂ ਹੋ ਗਈ।
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ - jammu kashmir encounter
ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ।
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ
ਸੂਤਰਾਂ ਮੁਤਾਬਕ 2 ਤੋਂ 3 ਅੱਤਵਾਦੀ ਲੁਕੇ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ, ਜੰਗਲਾਤ ਕਰਮਚਾਰੀਆਂ ਨੇ ਇੱਕ ਸੰਯੁਕਤ ਸਰਚ ਅਭਿਆਨ ਚਲਾਇਆ ਜਿਸ ਦੌਰਾਨ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਮੁਲਾਜ਼ਮਾਂ 'ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਇਸ ਸਰਚ ਆਪ੍ਰੇਸ਼ਨ ਮੁਠਭੇੜ ਵਿੱਚ ਬਦਲ ਗਈਆਂ।