ਜੰਮੂ ਕਸ਼ਮੀਰ: ਕਸ਼ਮੀਰ ਜ਼ੋਨ ਪੁਲਿਸ ਨੇ ਇੱਥੋਂ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜੰਮੂ-ਕਸ਼ਮੀਰ: ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਮਾਰੇ - ਜੰਮੂ-ਕਸ਼ਮੀਰ
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਫ਼ੋਟੋ
ਇਹ ਘਟਨਾਂ ਬਾਂਦੀਪੋਰਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਤਾਜ਼ਾ ਦੌਰ ਤੋਂ ਬਾਅਦ ਹੋਇਆ ਹੈ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋਂ..