ਨਵੀਂ ਦਿੱਲੀ: ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਖੇ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੇ ਅਪਰਾਧਿਕ ਪਿਛੋਕੜ ਹਨ।
ਜਾਮੀਆ ਹਿੰਸਾ: ਦਿੱਲੀ ਪੁਲਿਸ ਨੇ 10 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਕੋਈ ਵੀ ਵਿਦਿਆਰਥੀ ਸਾਮਿਲ ਨਹੀਂ - delhi police arrested 10 people in jamia protest case
15 ਦਸੰਬਰ ਨੂੰ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿੱਚ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਕੋਈ ਵੀ ਵਿਦਿਆਰਥੀ ਸਾਮਿਲ ਨਹੀਂ ਹੈ।
ਫ਼ੋਟੋ
ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਕੋਈ ਵੀ ਵਿਦਿਆਰਥੀ ਸਾਮਿਲ ਨਹੀਂ ਹੈ।
ਹੋਰ ਜਾਣਕਾਰੀ ਲਈ ਉਡੀਕ ਕਰੋ,,,
TAGGED:
Jamia protest