ਕੁਲਗਾਮ : ਜੰਮੂ ਅਤੇ ਕਸ਼ਮੀਰ ਦੇ ਮੰਜ਼ਗਾਮ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿੱਚਕਾਰ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਦੇ ਮੁਤਾਬਕ ਇਸ ਮੁਕਾਬਲੇ ਵਿੱਚ ਹੁਣ ਤੱਕ 4 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਹ ਮੁਕਾਬਲਾ ਹਾਲੇ ਵੀ ਜਾਰੀ ਹੈ।
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 4 ਅੱਤਵਾਦੀ ਢੇਰ - ਅੱਤਵਾਦੀਆਂ ਅਤੇ ਸੁਰੱਖਿਆ ਬਲਾਂ
ਜੰਮੂ ਅਤੇ ਕਸ਼ਮੀਨ ਦੇ ਮੰਜ਼ਗਾਮ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿੱਚਕਾਰ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਦੇ ਮੁਤਾਬਕ ਇਸ ਮੁਕਾਬਲੇ ਵਿੱਚ ਹੁਣ ਤੱਕ 4 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਹ ਮੁਕਾਬਲਾ ਹਾਲੇ ਵੀ ਜਾਰੀ ਹੈ। (ਵਧੇਰੇ ਵੇਰਵਿਆਂ ਦੀ ਉਡੀਕ)
ਜੰਮੂ ਅਤੇ ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ, ਮੁਕਾਬਲਾ ਜਾਰੀ
(ਵਧੇਰੇ ਵੇਰਵਿਆਂ ਦੀ ਉਡੀਕ)