ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਨਰਵਾਨੀ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ 1 ਅੱਤਵਾਦੀ ਦੀ ਮੌਤ ਹੋ ਗਈ ਹੈ।
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ - national news
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ।
ਫ਼ੋਟੋ
ਇਹ ਵੀ ਪੜ੍ਹੋ: ਬਜਟ 2019 : ਇਸ ਵਾਰ ਬ੍ਰੀਫਕੇਸ ਦੀ ਬਜਾਇ ਲਾਲ ਰੰਗ ਦੇ ਕੱਪੜੇ 'ਚ ਆਇਆ ਬਜਟ
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ 28 ਜੂਨ ਨੂੰ ਸੁਰੱਖਿਆ ਬਲਾਂ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਸੀ ਤੇ ਇੱਕ ਅੱਤਵਾਦੀ ਢੇਰ ਕਰ ਦਿੱਤਾ ਗਿਆ ਸੀ। ਇਹ ਅੱਤਵਾਦੀ ਪਾਕਿਸਤਾਨ ਦੇ ਜੈਸ਼-ਏ-ਮੁਹੰਮਦ ਸੰਗਠਨ ਨਾਲ ਜੁੜਿਆ ਹੋਇਆ ਸੀ।