ਸ੍ਰੀਨਗਰ: ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਇਹ ਮੁਕਾਬਲਾ ਅਵੰਤੀਪੋਰਾ ਦੇ ਤਰਾਲ ਖੇਤਰ ਵਿੱਚ ਹੋ ਰਿਹਾ ਹੈ। ਸੁਰੱਖਿਆ ਬਲਾਂ ਨੇ ਇਸ ਮੁਕਾਬਲੇ ਵਿੱਚ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਜੰਮੂ ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ।
ਜੰਮੂ ਕਸ਼ਮੀਰ: ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ