ਪੰਜਾਬ

punjab

By

Published : Apr 12, 2020, 8:58 PM IST

ETV Bharat / bharat

ਜੰਮੂ ਕਸ਼ਮੀਰ: ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ

ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਤਿੰਨ ਨਾਗਰਿਕ ਮਾਰੇ ਗਏ।

ਫੋਟੋ
ਫੋਟੋ

ਸ੍ਰੀਨਗਰ: ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਲੜ ਰਹੀ ਹੈ, ਪਰ ਜੰਮੂ ਕਸ਼ਮੀਰ ਦੇ ਨਾਗਰਿਕ ਲਗਾਤਰ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਜ਼ੰਗਬੰਦੀ ਦੀ ਉਲੰਘਣਾ ਤੋਂ ਜੂਝ ਰਹੇ ਹਨ।

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਐਲਓਸੀ ਨੇੜੇ ਗੋਲੀਬਾਰੀ ਕੀਤੀ ਗਈ। ਇਸ ਗੋਲਾਬਾਰੀ ਵਿੱਚ ਤਿੰਨ ਆਮ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ।

ABOUT THE AUTHOR

...view details