ਜੰਮੂ ਕਸ਼ਮੀਰ: ਉੱਤਰ ਕਸ਼ਮੀਰ ਦੇ ਬਾਂਦੀਪੁਰ ਜ਼ਿਲ੍ਹੇ ਦੇ ਹਾਜਿਨ ਖੇਤਰ ਦੇ ਵਸਨੀਕ ਨਿਸਾਰ ਅਹਿਮਦ ਡਾਰ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਵਿਸ਼ੇਸ਼ ਅਪ੍ਰੇਸ਼ਨ ਨਾਲ ਸ਼ਹਿਰ ਦੇ ਸ਼੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਤੋਂ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਸ਼ਨੀਵਾਰ ਨੂੰ ਇਥੋਂ ਦੇ ਇਕ ਹਸਪਤਾਲ ਤੋਂ ਗ੍ਰਿਫਤਾਰ ਕੀਤਾ ਗਿਆ।