ਲਖਨਉ: ਮੱਧ ਪ੍ਰਦੇਸ਼ ਦੇ ਰਾਜਪਾਲ ਲਾਲ ਜੀ ਟੰਡਨ ਨੂੰ ਬਿਮਾਰ ਹੋਣ ਕਾਰਨ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਡਾਕਟਰਾਂ ਨੇ ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਮੱਧ ਪ੍ਰਦੇਸ਼ ਦੇ ਰਾਜਪਾਲ ਲਾਲ ਜੀ ਟੰਡਨ ਦੀ ਸਥਿਤੀ ਸਥਿਰ - ਮੇਦਾਂਤਾ ਹਸਪਤਾਲ
ਮੱਧ ਪ੍ਰਦੇਸ਼ ਦੇ ਰਾਜਪਾਲ ਲਾਲ ਜੀ ਟੰਡਨ ਨੂੰ ਬਿਮਾਰ ਹੋਣ ਕਾਰਨ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ।
ਮੱਧ ਪ੍ਰਦੇਸ਼ ਦੇ ਰਾਜਪਾਲ ਲਾਲ ਜੀ ਟੰਡਨ ਦੀ ਸਥਿਤੀ ਸਥਿਰ
ਸ਼ਨੀਵਾਰ ਨੂੰ ਟੰਡਨ ਨੇ ਯੂਰੀਨਰੀ ਟ੍ਰੇਕਟ ਇਨਫੈਕਸ਼ਨ ਅਤੇ ਬੁਖਾਰ ਨਾਲ ਸਬੰਧਤ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਟੰਡਨ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਵੀ ਨੈਗੇਟਿਵ ਆਈ ਹੈ। ਮੇਦਾਂਤਾ ਦੇ ਮੁਖ ਪ੍ਰੋਫੈਸਰ ਰਾਕੇਸ਼ ਕਪੂਰ ਨੇ ਕਿਹਾ ਕਿ ਟੰਡਨ ਦੀ ਸਥਿਤੀ ਸਥਿਰ ਹੈ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਹੀ ਛੁੱਟੀ ਦਿੱਤੀ ਜਾ ਸਕਦੀ ਹੈ।