ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਆਮਸ਼ੀਪੋਰਾ ਖੇਤਰ ਵਿਚ ਮੁਠਭੇੜ ਸ਼ੁਰੂ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਨੇ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਹੈ ਜਿਸ ਦੌਰਾਨ 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਦਿੱਤੀ ਹੈ।
ਸ਼ੋਪੀਆਂ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, 4 ਅੱਤਵਾਦੀ ਢੇਰ - ਸ਼ੋਪੀਆਂ
ਸ਼ੋਪੀਆਂ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ ਹੈ। ਖ਼ਬਰ ਦੇ ਮੁਤਾਬਕ ਫ਼ੌਜ ਨੇ ਅੱਤਵਾਦੀਆਂ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਇਸ ਦੌਰਾਨ 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
![ਸ਼ੋਪੀਆਂ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਜਾਰੀ, 4 ਅੱਤਵਾਦੀ ਢੇਰ ਮੁਠਭੇੜ](https://etvbharatimages.akamaized.net/etvbharat/prod-images/768-512-8070145-923-8070145-1595031792974.jpg)
ਮੁਠਭੇੜ
ਜਾਣਕਾਰੀ ਮੁਤਾਬਕ ਇਲਾਕੇ ਵਿੱਚ ਮੁਠਭੇੜ ਜਾਰੀ ਹੈ ਤੇ ਦੋਵੇਂ ਪਾਸਿਓਂ ਗੋਲੀਬਾਰੀ ਜਾਰੀ ਹੈ।
Last Updated : Jul 18, 2020, 9:04 AM IST