ਜੰਮੂ-ਕਸ਼ਮੀਰ: ਕੁਲਗਾਮ ਦੇ ਸਿਘਾਨਪੁਰ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇੱਕ ਵੱਡਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਹ ਗੱਲ ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਆਖੀ ਹੈ।
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਇੱਕ ਵੱਡਾ ਮੁਕਾਬਲਾ ਜਾਰੀ - ਅੱਤਵਾਦੀਆਂ
ਕੁਲਗਾਮ ਦੇ ਸਿਘਨਪੁਰ ਖੇਤਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇੱਕ ਵੱਡਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਹ ਗੱਲ ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਆਖੀ ਹੈ।
ਜੰਮ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਇੱਕ ਵੱਡਾ ਮੁਕਾਬਲਾ ਜਾਰੀ
ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੂੰ ਉਸ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਇਕ ਖ਼ਬਰ ਮਿਲ ਜਾਣ ਤੋਂ ਬਾਅਦ ਮੁਠਭੇੜ ਸ਼ੁਰੂ ਹੋਈ।
ਕਸ਼ਮੀਰ ਜ਼ੋਨ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ,"ਕੁਲਗਾਮ ਦੇ ਸਿਘਾਨਪੁਰ ਖੇਤਰ ਵਿੱਚ ਐਨਕਾਉਂਟਰ ਸ਼ੁਰੂ ਹੋ ਗਏ ਹਨ। ਪੁਲਿਸ ਅਤੇ ਸੁਰੱਖਿਆ ਬਲ ਆਪਣੇ ਕੰਮ ਵਿੱਚ ਲੱਗੇ ਹੋਏ ਹਨ।" (ਵਧੇਰੇ ਵੇਰਵਿਆਂ ਦੀ ਉਡੀਕ)