ਲੇਹ: ਐਤਵਾਰ ਸਵੇਰੇ 3.37 ਵਜੇ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ 4.7 ਸੀ।
ਤੁਹਾਨੂੰ ਦੱਸ ਦਈਏ ਕਿ ਇਹ ਭੂਚਾਲ ਕਾਰਗਿਲ ਤੋਂ 433 ਕਿਲੋਮੀਟਰ ਉੱਤਰ ਪੱਛਮ ਵਿੱਚ ਮਹਿਸੂਸ ਕੀਤਾ ਗਿਆ।

ਇਹ ਵੀ ਪੜ੍ਹੋ: ਭਾਰਤ-ਚੀਨ ਸਰਹੱਦ 'ਤੇ ਦਿਖੀ ਫ਼ੌਜੀ ਤਾਕਤ, ਭਾਰਤੀ ਲੜਾਕੂ ਜਹਾਜ਼ਾਂ ਨੇ ਭਰੀ ਉਡਾਣ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਲੱਦਾਖ ਵਿੱਚ 4.5 ਮਾਪ ਦਾ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਇਹ ਭੂਚਾਲ ਕਾਰਗਿਲ ਤੋਂ 119 ਕਿਲੋਮੀਟਰ ਦੀ ਦੂਰੀ 'ਤੇ ਉੱਤਰ ਪੱਛਮ ਵਿੱਚ ਆਇਆ ਸੀ।