ਪੰਜਾਬ

punjab

ETV Bharat / bharat

ਮੌਸਮ ਵਿਭਾਗ : ਪੰਜ ਸੂਬਿਆਂ 'ਚ ਅਸਮਾਨੀ ਬਿਜ਼ਲੀ ਡਿੱਗਣ ਤੇ ਭਾਰੀ ਮੀਂਹ ਪੈਣ ਦੀ ਚੇਤਾਵਨੀ - ਪੰਜ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

ਭਾਰਤ ਮੌਸਮ ਵਿਗਿਆਨ ਵਿਭਾਗ ਦੇ ਮੁਤਾਬਕ ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ ਦੇ ਕੁੱਝ ਹਿੱਸਿਆਂ ਵਿੱਚ ਅਸਮਾਨੀ ਬਿਜ਼ਲੀ ਡਿੱਗਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ
ਪੰਜ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

By

Published : Aug 23, 2020, 10:10 AM IST

ਨਵੀਂ ਦਿੱਲੀ: ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਆਉਣ ਵਾਲੇ 24 ਘੰਟਿਆਂ ਦੇ ਦੌਰਾਨ ਦੱਖਣੀ ਰਾਜਸਥਾਨ, ਬਿਹਾਰ, ਪੱਛਮੀ ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ ਡਿਗਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਦੱਸਿਆ ਕਿ 26 ਅਗਸਤ ਤੱਕ ਬੈਂਗਲੁਰੂ 'ਚ ਮੱਧਮ ਮੀਂਹ ਦੇ ਨਾਲ-ਨਾਲ ਅਸਮਾਨ 'ਚ ਬੱਦਲ ਛਾਏ ਰਹਿਣਗੇ। ਇੱਹ ਹੋਰ ਭੱਵਿਖਬਾਣੀ ਕਰਦਿਆਂ ਮੌਸਮ ਵਿਭਾਗ ਨੇ 24 ਤੋਂ 26 ਅਗਸਤ ਤੱਕ ਉਡੀਸਾ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।

ਇਸ ਦੇ ਨਾਲ ਹੀ 26 ਅਗਸਤ ਨੂੰ ਗੰਗੀਯ ਪੱਛਮੀ ਬੰਗਾਲ ਤੇ ਝਾਰਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

ABOUT THE AUTHOR

...view details