ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀਅਤ ਕਈ ਦਹਾਕਿਆਂ ਤੋਂ ਸਾਨੂੰ ਸ਼ਕਤੀ ਪ੍ਰਦਾਨ ਕਰਦੀ ਆ ਰਹੀ ਹੈ। ਵਿਸ਼ਵ ਦੀ ਵਿਆਪਕ ਸੰਗਤ ਉੱਥੇ ਸੇਵਾ ਲਈ ਅਸਮਰਥ ਹੋ ਰਹੀ ਸੀ। ਜਿਸ ਦੇ ਚੱਲਦਿਆਂ ਮੋਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐਫ.ਸੀ.ਆਰ.ਏ. (ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ) ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਪ੍ਰਵਾਨ ਕੀਤਾ ਗਿਆ।
ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ FCRA ਅਧੀਨ ਦਿੱਤੀ ਪ੍ਰਵਾਨਗੀ
ਮੋਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐਫ.ਸੀ.ਆਰ.ਏ. (ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ) ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਪ੍ਰਵਾਨ ਕੀਤਾ ਗਿਆ।
ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ FCRA ਅਧੀਨ ਦਿੱਤੀ ਪ੍ਰਵਾਨਗੀ
ਇਸ ਨਾਲ ਵਿਦੇਸ਼ ਭਰ ਤੋਂ ਸੰਗਤ ਸੇਵਾ ਲਈ ਯੋਗਦਾਨ ਪਾਉਣ ਦੇ ਸਮਰਥ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ।