ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀ ਲਿਆ ਹੈ। ਰਾਹੁਲ ਨੇ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ 'ਸਰੰਡਰ ਮੋਦੀ' ਦੱਸਿਆ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਨੇ ਲੱਦਾਖ ਵਿੱਚ ਚੀਨੀ ਘੁਸਪੈਠ ਅਤੇ ਤਾਲਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਕਾਰਨ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਸੀ।
ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਦੱਸਿਆ 'ਸਰੰਡਰ ਮੋਦੀ' - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀ ਲਿਆ ਹੈ। ਰਾਹੁਲ ਨੇ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ 'ਸਰੰਡਰ ਮੋਦੀ' ਦੱਸਿਆ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਨੇ ਲੱਦਾਖ ਵਿੱਚ ਚੀਨੀ ਘੁਸਪੈਠ ਅਤੇ ਤਾਲਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਕਾਰਨ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਸੀ।
ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਦੱਸਿਆ 'ਸਰੈਂਡਰ ਮੋਦੀ'
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕਸਦਿਆਂ ਲਿਖਿਆ, "ਪੀਐਮ ਮੋਦੀ ਅਸਲ ਵਿੱਚ ਸਰੈਂਡਰ ਮੋਦੀ ਹਨ।' ਇਸ ਟਵੀਟ ਵਿੱਚ ਉਨ੍ਹਾਂ ਨੇ ਭਾਰਤ ਚੀਨ ਮੁੱਦੇ 'ਤੇ ਇੱਕ ਮੋਦੀ ਨਾਲ ਸਬੰਧਤ ਇੱਕ ਖ਼ਬਰ ਵੀ ਸਾਂਝੀ ਕੀਤੀ।
Last Updated : Jun 21, 2020, 2:30 PM IST