ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਦੀ ਗਿਣਤੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡੀ ਠੋਕਰ ਲੱਗਦੀ ਦਿਖ ਰਹੀ ਹੈ। ਇਸ ਦੇ ਚੱਲਦਿਆਂ ਸੂਤਰਾਂ ਤੋਂ ਖਬਰਾਂ ਮਿਲ ਰਹੀਆਂ ਸਨ ਕਿ ਹਰਿਆਣਾ ਭਾਜਪਾ ਮੁਖੀ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦਾ ਬਰਾਲਾ ਨੇ ਖੰਡਨ ਕੀਤਾ ਹੈ।
ਅਸਤੀਫ਼ੇ ਦੀਆਂ ਖ਼ਬਰਾਂ ਦਾ ਸੁਭਾਸ਼ ਬਰਾਲਾ ਨੇ ਕੀਤਾ ਖੰਡਨ
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਗਿਣਤੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡੀ ਠੋਕਰ ਲੱਗਦੀ ਦਿਖ ਰਹੀ ਹੈ। ਇਸ ਦੇ ਚੱਲਦਿਆਂ ਸੂਤਰਾਂ ਤੋਂ ਖਬਰਾਂ ਮਿਲ ਰਹੀਆਂ ਸਨ ਕਿ ਹਰਿਆਣਾ ਭਾਜਪਾ ਮੁਖੀ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦਾ ਬਰਾਲਾ ਨੇ ਖੰਡਨ ਕੀਤਾ ਹੈ।
ਫ਼ੋਟੋ
ਸਾਲ ਤੋਂ ਵੀ ਘੱਟ ਸਮੇਂ ‘ਚ ਜੇਜੇਪੀ ਹਰਿਆਣਾ ‘ਚ 10 ਦੇ ਕਰੀਬ ਸੀਟਾਂ ‘ਤੇ ਜਿੱਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਜੇ ਹਰਿਆਣਾ ‘ਚ ਬੀਜੇਪੀ ਤੇ ਕਾਂਗਰਸ ਨੂੰ ਬਹੁਮਤ ਨਹੀਂ ਮਿਲਦਾ ਤਾਂ ਜੇਜੇਪੀ ਹੱਥ ਸੱਤਾ ਬਣਾਉਣ ਦੀ ਚਾਬੀ ਆ ਜਾਵੇਗੀ।
Last Updated : Oct 24, 2019, 2:58 PM IST