ਸ੍ਰੀਨਗਰ:ਜੰਮੂ-ਕਸ਼ਮੀਰ ਦੇ ਵਿੱਚ ਪਾਕਿਸਤਾਨ ਵੱਲੋਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪਾਕਿਸਤਾਨ ਵੱਲੋਂ ਮੁੜ ਤੋਂ ਲਾਇਨ ਆਫ਼ ਕੰਟਰੋਲ 'ਤੇ ਯੁੱਧਬੰਦੀ ਦੀ ਉਲੰਘਨਾ ਕੀਤੀ ਗਈ ਹੈ।
ਪਾਕਿ ਵੱਲੋਂ ਯੁੱਧਬੰਦੀ ਦੀ ਉਲੰਘਨਾ ਜੰਮੂ ਕਸ਼ਮੀਰ ਦੇ ਮਾਛੀਲ ਸੈਕਟਰ ਵਿੱਚ ਕੀਤਾ ਗਿਆ ਹੈ।

ਪਾਕਿਸਤਾਨੀ ਫੌਜਾਂ ਵੱਲੋਂ ਚਲਾਇਆ ਗੋਲੀਆਂ ਨਾਲ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਅਤੇ 7 ਨਾਗਰਿਕ ਜ਼ਖ਼ਮੀ ਹੋ ਗਏ।
ਇਹ ਜਾਣਕਾਰੀ ਸਰਕਾਰੀ ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਹੈ।
ਭਾਰਤੀ ਫੌਜ ਨੇ ਮੰਗਲਵਾਰ ਰਾਤ ਤੋਂ ਇਸ ਦੀ ਜਵਾਬੀ ਕਾਰਵਾਈ ਨੂੰ ਵੀ ਅੰਜਾਮ ਦੇਣਾ ਸ਼ੁਰੂ ਕੀਤਾ ਹੋਇਆ ਹੈ।
ਹੋਰ ਜਾਣਕਾਰੀ ਲਈ ਉਡੀਕ ਕਰੋ,,,