ਪੰਜਾਬ

punjab

ETV Bharat / bharat

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਸ਼ਾਹਪੁਰ 'ਚ ਗੋਲੀਬਾਰੀ - ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਇਹ ਗੋਲੀਬਾਰੀ ਸਵੇਰੇ 10:15 ਵਜੇ ਕੀਤੀ, ਜਿਸ ਦਾ ਭਾਰਤੀ ਫ਼ੌਜ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ਫ਼ੋਟੋ

By

Published : Nov 17, 2019, 12:01 PM IST

ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਇਹ ਗੋਲੀਬਾਰੀ ਸਵੇਰੇ 10:15 ਵਜੇ ਕੀਤੀ, ਜਿਸ ਦਾ ਭਾਰਤੀ ਫ਼ੌਜ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।

ABOUT THE AUTHOR

...view details