ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰ ਕੀਤੀ ਗੋਲੀਬਾਰੀ

ਪਾਕਿਸਤਾਨ ਨੇ ਮੁੜ ਤੋਂ ਨਾਪਾਕ ਹਰਕਤ ਕਰਦੇ ਹੋਏ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਅਤੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰ ਗੋਲੀਬਾਰੀ ਕੀਤੀ ਹੈ।

ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

By

Published : Nov 12, 2020, 10:30 AM IST

Updated : Nov 12, 2020, 10:36 AM IST

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਅਤੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ 'ਚ ਅੱਜ ਸਵੇਰੇ ਕਰੀਬ 9 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ।

ਭਾਰਤੀ ਫੌਜ ਵੱਲੋਂ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ 'ਚ ਕਰੀਬ 3,200 ਵਾਰ ਜੰਗਬੰਦੀ ਦੀ ਉਲੰਘਣਾ ਕਰ ਚੁੱਕਿਆ ਹੈ।
Last Updated : Nov 12, 2020, 10:36 AM IST

ABOUT THE AUTHOR

...view details