ਪੰਜਾਬ

punjab

ETV Bharat / bharat

ਦੇਸ਼ ਵਿੱਚੋਂ ਪਾਕਿਸਤਾਨੀ ਅਤੇ ਬੰਗਲਾਦੇਸ਼ੀ ਮੁਸਲਮਾਨਾਂ ਨੂੰ ਬਾਹਰ ਕੱਢੋ: ਸਾਮਨਾ - ਸੀਏਏਟ

ਸ਼ਿਵ ਸੈਨਾ ਦੇ ਅਖ਼ਬਾਰ ਸਾਮਨਾ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬੰਗਲਾਦੇਸ਼ੀ ਅਤੇ ਪਾਕਿਸਤਾਨੀ ਮੁਸਲਮਾਨਾਂ ਨੂੰ ਬਾਹਰ ਕੱਢ ਦੇਣਾ ਚਾਹੀਦਾ ਹੈ।

ਸ਼ਿਵ ਸੈਨਾ
ਸ਼ਿਵ ਸੈਨਾ

By

Published : Jan 25, 2020, 10:19 AM IST

ਮੁੰਬਈ: ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ 'ਤੇ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਮਹਾਰਾਸ਼ਟਰ ਵਿੱਚ ਸੱਤਾ 'ਤੇ ਕਾਬਜ਼ ਸ਼ਿਵ ਸੈਨਾ ਨੇ ਆਪਣੇ ਮੁੱਖ ਅਖ਼ਬਾਰ ਸਾਮਨਾ ਦੇ ਜ਼ਰੀਏ ਗ਼ੈਰ ਕਾਨੂੰਨੀ ਘੁਸਪੈਠੀਆਂ 'ਤੇ ਨਿਸ਼ਾਨਾਂ ਸਾਧਿਆ ਹੈ।

ਸਾਮਨਾ ਵਿੱਚ ਗ਼ੈਰ ਕਾਨੂੰਨੀ ਮੁਸਲਮਾਨ ਘੁਸਪੈਠੀਆਂ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਲਿਖਿਆ ਕਿ ਦੇਸ਼ ਵਿੱਚ ਵੜੇ ਪਾਕਿਸਤਾਨੀ-ਬੰਗਲਾਦੇਸ਼ੀ ਮੁਸਲਮਾਨਾਂ ਨੂੰ ਬਾਹਰ ਕੱਢ ਦੇਣਾ ਚਾਹੀਦਾ ਹੈ।

ਸਾਮਨਾ ਅਖਬਾਰ ਦਾ ਲੇਖ

ਹਾਲਾਂਕਿ ਇਸ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਦਾ ਨੁਕਸਾਨ ਮੁਸਲਮਾਨਾਂ ਦੇ ਨਾਲ ਹਿੰਦੂਆਂ ਨੂੰ ਵੀ ਹੋਵੇਗਾ।

ABOUT THE AUTHOR

...view details