ਪੰਜਾਬ

punjab

ETV Bharat / bharat

ਨਨਕਾਣਾ ਸਾਹਿਬ 'ਚ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਂਅ ਬਾਬੇ ਨਾਨਕ ਦੇ ਨਾਂਅ 'ਤੇ ਰੱਖਿਆ ਜਾਵੇਗਾ - guru nanak dev g

ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਹੋਰ ਖ਼ੁਸ਼ਖਬਰੀ ਦਿੱਤੀ ਹੈ। ਪਾਕਿਸਤਾਨ ਸਰਕਾਰ ਨੇ ਜਿੱਥੇ ਪਹਿਲਾਂ ਲਾਂਘੇ ਨੂੰ ਲੈ ਕੇ ਮੰਜੂਰੀ ਦਿੱਤੀ, ਉੱਥੇ ਹੀ ਹੁਣ ਸਟੇਸ਼ਨ ਦਾ ਨਾਂਅ ਵੀ ਗੁਰੂ ਨਾਨਕ ਦੇਵੀ ਜੀ ਦੇ ਨਾਂਅ 'ਤੇ ਰੱਖਣ ਲਈ ਸਹਿਮਤੀ ਪ੍ਰਗਟ ਕੀਤੀ ਹੈ।

ਫ਼ਾਇਲ ਫ਼ੋਟੋ

By

Published : Apr 10, 2019, 12:05 AM IST

ਇਸਲਾਮਾਬਾਦ: ਪਾਕਿਸਤਾਨ ਦੀ ਕੈਬਿਨੇਟ ਨੇ ਨਨਕਾਣਾ ਸਾਹਿਬ 'ਚ ਰੇਲਵੇ ਸਟੇਸ਼ਨ ਦੀ ਉਸਾਰੀ ਤੇ ਉਸਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ਤੋਂ ਰੱਖਣ ਦੀ ਮੰਜੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਦੋਹਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਹੈ।

ABOUT THE AUTHOR

...view details