J&K: ਪਾਕ ਨੇ ਨੌਸ਼ਹਿਰਾ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ - pakistan
ਪਾਕਿਸਤਾਨ ਵੱਲੋਂ ਮੁੜ ਤੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।
J&K: ਪਾਕ ਨੇ ਨੌਸ਼ਹਿਰਾ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ
ਸ੍ਰੀ ਨਗਰ: ਪਾਕ ਦੀ ਇੱਕ ਹੋਰ ਨਾ ਪਾਕ ਹਰਕਤ ਸਾਹਮਣੇ ਆਈ ਹੈ। ਪਾਕਿਸਤਾਨ ਵੱਲੋਂ ਮੁੜ ਤੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਹਮਲੇ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਹੈ।