ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 11 ਵਜੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੀਐਮ ਦੇਸ਼ ਦੀ ਜਨਤਾ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
ਪੀਐਮ ਮੋਦੀ ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ - ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਨ ਕਰਨਗੇ।
ਫ਼ੋਟੋ
ਮਨ ਕੀ ਬਾਤ ਪ੍ਰੋਗਰਾਮ ਦੀ ਇਹ 70ਵੀਂ ਲੜੀ ਹੋਵੇਗੀ। ਇਸ ਨੂੰ ਆਕਾਸ਼ਵਾਣੀ ਤੇ ਦੂਰਦਰਸ਼ਨ ਦੇ ਸਮੁੱਚੇ ਨੈਟਵਰਕ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 27 ਸਤੰਬਰ ਨੂੰ ਮਨ ਕੀ ਬਾਤ ਰੇਡੀਓ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਸੀ।