ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਵੱਧ ਰਹੇ ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ 10 ਸੂਬਿਆਂ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਪੀਐਮ ਮੋਦੀ 6 ਵਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲ ਕਰ ਚੁੱਕੇ ਹਨ।
ਪੰਜਾਬ ਸਮੇਤ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਮੀਟਿੰਗ
ਪੀਐਮ ਇਸ ਅੱਜ ਵੀਡੀਓ ਕਾਨਫ਼ੰਰਸ ਰਾਹੀਂ ਪੰਜਾਬ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਬਿਹਾਰ, ਗੁਜਰਾਤ, ਉੱਤਰਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਮੀਟਿੰਗ ਸ਼ੁਰੂ ਹੋ ਗਈ ਹੈ।
ਪੀਐਮ ਮੋਦੀ
ਪੀਐਮ ਇਸ ਵੀਡੀਓ ਕਾਨਫ਼ੰਰਸ ਰਾਹੀਂ ਪੰਜਾਬ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਬਿਹਾਰ, ਗੁਜਰਾਤ, ਉੱਤਰਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਰਾਬਤਾ ਕਰਨਗੇ। ਇਹ ਬੈਠਕ 11 ਵਜੇ ਸ਼ੁਰੂ ਹੋਵੇਗੀ।
ਜ਼ਿਕਰ ਕਰ ਦਈਏ ਕਿ ਲੰਘੇ ਕੱਲ੍ਹ ਪੀਐਮ ਮੋਦੀ ਨੇ ਅਸਮ, ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਦੇ ਮੁੱਖਮੰਤਰੀਆਂ ਨਾਲ ਹੜ੍ਹਾਂ ਬਾਰੇ ਵਿਚਾਰ ਚਰਚਾ ਕੀਤੀ ਸੀ।
Last Updated : Aug 11, 2020, 11:38 AM IST