ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਗ਼ੈਰ ਸਰਕਾਰੀ ਸੰਗਠਨਾਂ ਦੇ ਮੁਖੀਆਂ ਅਤੇ ਭਾਰਤੀ ਮਿਸ਼ਨਾਂ ਦੇ ਮੁਖੀਆਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀ ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਤੀਕਿਆ ਲੈਣਗੇ।
ਮਿਸ਼ਨਾਂ ਦੇ ਮੁਖੀਆਂ ਵਿੱਚ ਕੋਰੋਨਾ ਦੇ ਸੰਕਟ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਦੇਸ਼ ਅਮਰੀਕਾ, ਸਪੇਨ ਅਤੇ ਇਟਲੀ ਦੇ ਮੁਖੀ ਸ਼ਾਮਲ ਹੋਣਗੇ।