ਪੰਜਾਬ

punjab

ਪੀਐਮ ਮੋਦੀ ਭਲਕੇ, ਕੋਵਿਡ -19 ਵੈਕਸੀਨ ਤਿਆਰ ਕਰਨ ਵਾਲੀ ਟੀਮ ਨਾਲ ਕਰਨਗੇ ਗੱਲਬਾਤ

By

Published : Nov 29, 2020, 7:51 PM IST

ਪੀਐਮ ਮੋਦੀ ਸੋਮਵਾਰ ਨੂੰ ਕੋਵਿਡ-19 ਵੈਕਸੀਨ ਤਿਆਰ ਕਰਨ ਵਾਲੀ ਟੀਮ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨਗੇ।

ਪੀਐਮ ਮੋਦੀ
ਪੀਐਮ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀਂ ਸੋਮਵਾਰ ਨੂੰ ਕੋਵਿਡ-19 ਵੈਕਸੀਨ ਤਿਆਰ ਕਰਨ ਵਾਲੀ ਟੀਮ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਇਹ ਗੱਲਬਾਤ ਵੀਡੀਓ ਕਾਨਫਰੰਸ ਦੇ ਰਾਹੀਂ ਕਰਨਗੇ।

ਪੀਐਮ ਦਫ਼ਤਰ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਸੋਮਵਾਰ ਨੂੰ ਪੀਐਮ ਮੋਦੀ ਵੀਡੀਓ ਕਾਨਫਰੰਸ ਦੇ ਰਾਹੀਂ ਉਨ੍ਹਾਂ ਤਿੰਨ ਟੀਮਾਂ ਨਾਲ ਗੱਲਬਾਤ ਕਰਨਗੇ ਜੋ ਕੋਵਿਡ-19 ਵੈਕਸੀਨ ਤਿਆਰ ਕਰਨ ਵਿੱਚ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਜਿਹੜੀਆਂ ਟੀਮਾਂ ਉਨ੍ਹਾਂ ਨਾਲ ਗੱਲਬਾਤ ਕਰਨਗੀਆਂ ਉਹ ਜੀਨੋਆ ਬਾਇਓਫਰਮਾ, ਬਾਇਓਲੋਜੀਕਲ ਈ ਅਤੇ ਡਾ. ਰੈੱਡੀ ਦੀਆਂ ਹਨ।

ABOUT THE AUTHOR

...view details