ਨਵੀਂ ਦਿੱਲੀ: ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2019 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਆਪਣੇ ਵਿਚਾਰ ਰੱਖੇ।
ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਨੂੰ ਲੈ ਕੇ ਕਿਹਾ ਕਿ ਕਿਸੇ ਨੂੰ ਨਹੀਂ ਕਿਹਾ ਜਾ ਸਕਦਾ ਕਿ ਉਹ ਦੇਸ਼ ਛੱਡ ਦੇਣ ਅਤੇ ਦੂਜਾ ਦੇਸ਼ ਵੀ ਉਨ੍ਹਾਂ ਨੂੰ ਥਾਂ ਦੇਵੇ ਇਹ ਜ਼ਰੂਰੀ ਨਹੀਂ।