ਪੰਜਾਬ

punjab

ETV Bharat / bharat

ਰਾਂਚੀ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਕੀਤੇ ਦਰਸ਼ਨ - ਬਾਬਾ ਨਾਨਕ

ਪਾਕਿਸਤਾਨ ਤੋਂ ਨਨਕਾਣਾ ਸਾਹਿਬ ਕੌਮਾਂਤਰੀ ਨਗਰ ਕੀਰਤਨ ਦਾ ਰਾਜਧਾਨੀ ਵਿੱਚ ਥਾਂ-ਥਾਂ ਉੱਤੇ ਸਵਾਗਤ ਕੀਤਾ ਜਾ ਰਿਹਾ ਹੈ। ਰਾਂਚੀ ਦੇ ਵੱਖ-ਵੱਖ ਖੇਤਰਾਂ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੂਰੇ ਜੱਥੇ ਦਾ ਸਵਾਗਤ ਕੀਤਾ ਗਿਆ।

ਰਾਂਚੀ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਕੀਤੇ ਦਰਸ਼ਨ

By

Published : Sep 3, 2019, 7:51 PM IST

ਰਾਂਚੀ : ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਜ਼ੋਰਾਂ ਨਾਲ ਦੇਖੀਆਂ ਜਾ ਸਕਦੀਆਂ ਹਨ। ਬਾਬਾ ਨਾਨਕ ਦੇ 500ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸਰਹੱਦੋਂ ਪਾਰ ਆਇਆ ਨਗਰ ਕੀਰਤਨ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਖੇ ਪਹੁੰਚਿਆ। ਇਸ ਨਗਰ ਕੀਰਤਨ ਦੁਆਰਾ ਝਾਰਖੰਡ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਇਸ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਸੜਕਾਂ ਉੱਤੇ ਹਾਜ਼ਰ ਸੀ। ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਅਤੇ ਸ਼ਸ਼ਤਰਾਂ-ਬਸਤਰਾਂ ਦੇ ਵੀ ਦਰਸ਼ਨ ਕੀਤੇ।

ਇਹ ਵੀ ਪੜ੍ਹੋ : ਜਮਸ਼ੇਦਪੁਰ ਦੀਆਂ ਸਿੱਖ ਸੰਗਤਾਂ ਨੇ ਕੌਮਾਂਤਰੀ ਨਗਰ ਦੇ ਕੀਤੇ ਦਰਸ਼ਨ

ਤੁਹਾਨੂੰ ਦੱਸ ਦਈਏ ਕਿ ਇਸ ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ।

ABOUT THE AUTHOR

...view details