ਪੰਜਾਬ

punjab

ETV Bharat / bharat

RBI ਦੇ ਡਿਪਟੀ ਗਵਰਨਰ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਦਿੱਤਾ ਅਸਤੀਫ਼ਾ - new delhi

ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰਿਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਫ਼ਾਈਲ ਫ਼ੋਟੋ।

By

Published : Jun 24, 2019, 9:51 AM IST

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਡਿਪਟੀ ਗਵਰਨਰ ਵਿਰਲ ਅਚਾਰਿਆ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਪਿੱਛੇ ਉਨ੍ਹਾਂ ਨਿੱਜੀ ਕਾਰਨਾ ਦਾ ਹਵਾਲਾ ਦਿੱਤਾ ਹੈ।

ਵਿਰਲ ਅਚਾਰਿਆ ਨੂੰ ਦਸੰਬਰ 2017 ਵਿੱਚ ਆਰਬੀਆਈ 'ਚ ਡਿਪਟੀ ਗਵਰਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ। ਅਜੇ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ 'ਚ ਛੇ ਮਹੀਨੇ ਬਾਕੀ ਸਨ ਪਰ ਉਨ੍ਹਾਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ABOUT THE AUTHOR

...view details