ਚੰਡੀਗੜ੍ਹ: ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ ਵਾਪਰ ਗਿਆ ਹੈ। ਦਰਅਸਲ ਇੱਕ ਸਕ੍ਰੈਪ ਨਾਲ ਭਰੇ ਟਰੱਕ ਅਤੇ ਪੰਜਾਬ ਰੋਜਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ, 15 ਲੋਕ ਜ਼ਖਮੀ - road accident In Ambala
ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਟਰੱਕ ਅਤੇ ਪੰਜਾਬ ਰੋਜਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ ਜਿਸ ਵਿੱਚ 15 ਲੋਕ ਜ਼ਖਮੀ ਹੋਏ ਹਨ।
ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ
ਇਸ ਹਾਦਸੇ ਵਿੱਚ 14 ਤੋਂ 15 ਲੋਕ ਜ਼ਖਮੀ ਹੋਏ ਹਨ। ਕਈਆਂ ਨੂੰ ਗੰਭੀਰ ਸੱਟਾਂ ਦੀ ਲੱਗੀਆਂ ਹਨ। ਇਹ ਬੱਸ ਦਿੱਲੀ ਤੋਂ ਨਵਾਂ ਜਾ ਰਹੀ ਸੀ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...