ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ, 2019 ਅਤੇ ਅਸਮ ਸਮਝੌਤੇ, 1985 ਨੂੰ ਲਾਗੂ ਕਰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਨੇ CAA ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ - constitutional validity of CAA
ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ
ਚੀਫ਼ ਜਸਟਿਸ ਦੇ ਇੱਕ ਬੈਂਚ ਨੇ ਪਟੀਸ਼ਨ ਨੂੰ ਹੋਰ ਪੈਂਡਿੰਗ ਪਟੀਸ਼ਨਾਂ ਨਾਲ ਟੈਗ ਕੀਤਾ।
ਹੋਰ ਵੇਰਵਿਆਂ ਲਈ ਉੁਡੀਕ ਕਰੋ...