ਪੰਜਾਬ

punjab

ETV Bharat / bharat

SYL ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ - SC notice to Prakash Singh Badal regarding SYL

SYL ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਨੋਟਿਸ ਭੇਜਿਆ ਹੈ।

SC notice
ਫ਼ੋਟੋ।

By

Published : Dec 4, 2019, 2:24 PM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ SYL ਮਾਮਲੇ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਨੋਟਿਸ ਭੇਜਿਆ ਹੈ। ਜੇ ਉਹ ਨੋਟਿਸ ਦਾ ਦਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।

ਦਰਅਸਲ ਸਾਲ 2016 ਵਿੱਤ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਉਹ SYL ਉੱਤੇ ਹਰਿਆਣਾ ਦੇ ਪੱਖ ਵਿੱਚ ਫ਼ੈਸਲੇ ਨੂੰ ਨਹੀਂ ਮੰਨਦੇ। ਇਸੇ ਨੂੰ ਲੈ ਕੇ ਅਦਾਲਤ ਦੀ ਉਲੰਘਣਾ ਲਈ ਮਾਨਹਾਨੀ ਦੀ ਅਰਜ਼ੀ ਦਾਖਲ ਕੀਤੀ ਗਈ ਸੀ।

ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...

For All Latest Updates

TAGGED:

ABOUT THE AUTHOR

...view details