ਨਵੀਂ ਦਿੱਲੀ: ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ ਨੂੰ ਜੰਮੂ ਕਸ਼ਮੀਰ ਪੁਲਿਸ ਨੇ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਜੈਸ਼ ਦੇ 5 ਅੱਤਵਾਦੀ ਗ੍ਰਿਫਤਾਰ - ਗਣਤੰਤਰ ਦਿਵਸ
ਪੁਲਿਸ ਨੇ ਜੈਸ਼-ਏ-ਮੁਹੰਮਦ ਅੱਤਵਾਦੀ ਮੋਡੀਊਲ ਦੇ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ ਰੱਚ ਰਹੇ ਸਨ।
ਫ਼ੋਟੋ
ਪੁਲਿਸ ਨੇ ਜੈਸ਼-ਏ-ਮੁਹੰਮਦ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ, ਜਾਣਕਾਰੀ ਮੁਤਾਬਕ ਇੱਹ ਅੱਤਵਾਦੀ ਗਣਤੰਤਰ ਦਿਵਸ 'ਤੇ ਆਤਮਘਾਤੀ ਅਤੇ ਗ੍ਰੇਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ। ਅੱਤਵਾਦੀਆਂ ਕੋਲੋਂ ਵਿਸਫੋਟਕ ਬਰਾਮਦ ਕੀਤੇ ਗਏ ਹਨ। ਉੱਥੇ ਹੀ ਪੁਲਿਸ ਵੱਲੋਂ ਇਨ੍ਹਾਂ ਅੱਤਵਾਦੀਆਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਦਈਏ ਕਿ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ਭਰ ਵਿੱਚ ਸੁਰੱਖਿਆ ਵੱਧਾ ਦਿੱਤੀ ਗਈ ਹੈ।
Last Updated : Jan 16, 2020, 8:59 PM IST