ਸੁਭਾਸ਼ ਚੋਪੜਾ ਨੂੰ ਬਣਇਆ ਦਿੱਲੀ ਕਾਂਗਰਸ ਦਾ ਪ੍ਰਧਾਨ, ਕੀਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿਮੇਵਾਰੀ - ਸੁਭਾਸ਼ ਚੋਪੜਾ
ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ।
ਫ਼ੋਟੋ
ਨਵੀਂ ਦਿੱਲੀ: ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਵਿੱਚ ਸੁਭਾਸ਼ ਚੋਪੜਾ ਨੂੰ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਉੱਥੇ ਹੀ ਕੀਰਤੀ ਆਜ਼ਾਦ ਨੂੰ ਪ੍ਰਚਾਰ ਸਮਿਤੀ ਦੇ ਪ੍ਰਭਾਰੀ ਬਣਾਇਆ ਗਿਆ ਹੈ।
Last Updated : Oct 23, 2019, 7:27 PM IST