ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਸ਼ਹਿਰ ਵਿੱਚ ਤੈਨਾਤ ਸੁਰੱਖਿਆ ਬਲਾਂ ਉੱਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਸੀਆਰਪੀਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ।
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ 'ਤੇ ਗ੍ਰਨੇਡ ਹਮਲਾ, ਇੱਕ ਜਵਾਨ ਜ਼ਖਮੀ - ਜੰਮੂ-ਕਸ਼ਮੀਰ ਦੇ ਪੁਲਵਾਮਾ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਸ਼ਹਿਰ ਵਿੱਚ ਤੈਨਾਤ ਸੁਰੱਖਿਆ ਬਲਾਂ ਉੱਤੇ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ।
ਫ਼ੋਟੋ
ਦੱਸ ਦੇਈਏ ਕਿ ਘਾਟੀ ਵਿੱਚ ਫੌਜ ਤੇ ਅੱਤਵਾਦੀਆਂ ਵਿਚਕਾਰ ਆਏ ਦਿਨ ਮੁਠਭੇੜ ਹੁੰਦੀ ਰਹਿੰਦੀ ਹੈ। ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦਾ ਫੌਜ ਵੱਲੋਂ ਜਵਾਬ ਦਿੱਤਾ ਜਾ ਰਿਹਾ ਹੈ।