ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਪੰਜਾਬ ਟਾਪ ਨਿਊਜ਼

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Sep 11, 2020, 7:00 AM IST

  1. ਖੇਤੀ ਆਰਡੀਨੈਂਸਾਂ ਵਿਰੁੱਧ ਜੇਲ੍ਹ ਭਰੋ ਅੰਦੋਲਨ 5ਵੇਂ ਦਿਨ ਵਿੱਚ ਸ਼ਾਮਲ
  2. ਪੰਜਾਬ ਵਿੱਚ ਕੋਰੋਨਾ ਦੇ ਕੁੱਲ 72,143 ਮਾਮਲੇ ਹੋਏ, ਹੁਣ ਤੱਕ 2149 ਲੋਕਾਂ ਦੀ ਹੋ ਚੁੱਕੀ ਹੈ ਮੌਤ
  3. ਸ਼੍ਰੋਮਣੀ ਕਮੇਟੀ ਦਾ ਬਜਟ 2020 ਸਬੰਧੀ ਇਜਲਾਸ 28 ਸਤੰਬਰ ਨੂੰ
  4. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਇੱਕ ਸਭਾ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਕਰਨਗੇ ਸੰਬੋਧਨ
    Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
  5. ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਉੱਤੇ ਅੱਜ ਹੋਵੇਗੀ ਸੁਣਵਾਈ
  6. ਕੈਥ ਲੈਬ ਵਿੱਚ ਸ਼ੁਰੂ ਹੋਵੇਗਾ 30 ਬੈੱਡਾਂ ਦਾ ਆਈਸੀਯੂ
  7. ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਦੀ ਸੀਟ ਉੱਤੇ ਅੱਜ ਹੋਵੇਗੀ ਰਾਜਸਭਾ ਵਿੱਚ ਉਪ-ਚੋਣ
  8. ਜੇਈਈ ਦੀ ਪ੍ਰੀਖਿਆ ਦਾ ਨਤੀਜਾ ਅੱਜ ਜਾ ਸਕਦੈ ਐਲਾਨਿਆ
  9. ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ ਵਿੱਚ ਮੁੰਬਈ ਦੀ ਸੈਸ਼ਨ ਅਦਾਲਤ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਕਰੇਗੀ ਫ਼ੈਸਲਾ
  10. ਬਾਲੀਵੁੱਡ ਅਦਾਕਾਰਾ ਤੁਲਿਪ ਜੋਸ਼ੀ ਅੱਜ ਹੋਣ ਜਾ ਰਹੀ ਹੈ 40 ਸਾਲਾਂ ਦੀ, ਕਨਾਡਾ, ਤੇਲਗੂ ਅਤੇ ਮਲਿਆਲਮ ਫ਼ਿਲਮਾਂ 'ਚ ਵੀ ਕੀਤੈ ਕੰਮ

ABOUT THE AUTHOR

...view details