ਪੰਜਾਬ

punjab

ETV Bharat / bharat

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਅੱਜ ਕੀ ਰਹੇਗਾ ਖ਼ਾਸ

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
ਫ਼ੋਟੋ

By

Published : Jun 17, 2020, 7:01 AM IST

1. ਭਾਰਤ-ਚੀਨ ਵਿਚਾਲੇ ਹਿੰਸਕ ਝੜਪ 'ਚ 20 ਭਾਰਤੀ ਜਵਾਨ ਸ਼ਹੀਦ, 43 ਚੀਨੀ ਫ਼ੌਜੀਆਂ ਦੇ ਮਾਰੇ ਜਾਣ ਦੀ ਖ਼ਬਰ

2. ਭਾਰਤ ਅਤੇ ਚੀਨ ਦਰਮਿਆਨ ਖੂਨੀ ਟਕਰਾਅ ਤੋਂ ਚਿੰਤਤ UN ਮੁਖੀ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਬਣਾਈ ਰੱਖਣ ਲਈ ਕਿਹਾ

3. ਕੋਵਿਡ-19 ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਅੱਜ 15 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ

4. ਗਲਵਾਨ ਵਿੱਚ ਹਿੰਸਕ ਝੜਪ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਚੀਨ ਦੇ ਸਰਹੱਦੀ ਇਲਾਕਿਆਂ 'ਚ ਅਲਰਟ ਜਾਰੀ

5. ਪਟਿਆਲਾ 'ਚ ਅਕਾਲੀ ਦਲ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਅੱਜ

ਵੇਖੋ ਵੀਡੀਓ

6. ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ

7. ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਸ਼ਿਵਰਾਜ ਸਿੰਘ ਚੌਹਾਨ ਖਿਲਾਫ ਐਫਆਈਆਰ ਦਰਜ ਕਰਵਾਉਣਗੇ

8. ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਨਾ ਦੇ ਕਾਰਗਿਲ ਚੌਕ ਵਿਖੇ ਹੋਏ ਇਕੱਠੇ ਲੋਕ, ਸੀਬੀਆਈ ਜਾਂਚ ਦੀ ਕੀਤੀ ਮੰਗ

9. ਅਮਿਤਾਭ ਬੱਚਨ ਨੇ ਸੈਨਾ ਦੇ ਜਵਾਨਾਂ ਦੀ ਸ਼ਹਾਦਤ 'ਤੇ ਕਿਹਾ, ਜੋ ਸ਼ਹੀਦ ਹੁਏ ਹੈ ਉਨਕੀ, ਜਰ੍ਹਾਂ ਯਾਦ ਕਰੋਂ ਕੁਰਬਾਨੀ

10. 26 ਸਤੰਬਰ 2020 ਤੋਂ ਖੇਡਿਆ ਜਾ ਸਕਦਾ ਹੈ ਆਈਪੀਐਲ

ABOUT THE AUTHOR

...view details