ਪੰਜਾਬ

punjab

ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - punjab latest news

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

By

Published : Aug 3, 2020, 7:01 AM IST

1. ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਰਾਜ ਸਭਾ ਮੈਂਬਰ ਅਮਰ ਸਿੰਘ ਦਾ ਅੱਜ ਹੋਵੇਗਾ ਅੰਤਿਮ ਸਸਕਾਰ

3. ਅੱਜ ਪੰਜਾਬ 'ਚ ਸੰਗਰੂਰ, ਲੁਧਿਆਣਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ

4 ਸੂਬੇ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮਰਨ ਵਾਲਿਆਂ ਦਾ ਅੰਕੜਾ 104 'ਤੇ ਪੁੱਜਾ

5. ਰਾਮ ਮੰਦਰ ਭੂਮੀ ਪੂਜਨ ਦਾ ਤਿਨ ਦਿਨਾਂ ਅਨੁਸ਼ਠਾਨ ਅੱਜ ਤੋਂ ਸ਼ੁਰੂ

6. ਸ਼੍ਰੋਮਣੀ ਅਕਾਲੀ ਦਲ ਦੇ ਸੂਬੇ ਭਰ 'ਚ ਅੱਜ ਵੀ ਰਹਿਣਗੇ ਜਾਰੀ ਪ੍ਰਦਰਸ਼ਨ

7. ਮੌਸਮ ਵਿਭਾਗ ਨੇ ਮੁੰਬਾਈ 'ਚ ਅੱਜ ਭਾਰੀ ਮੀਂਹ ਪੈਣ ਦੀ ਦਿੱਤੀ ਚਿਤਾਵਨੀ

8. ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਜਨਮ ਦਿਨ ਮੁਬਾਰਕ

9. ਮਸ਼ਹੂਰ ਪੰਜਾਬੀ ਗਾਇਕ ਮਨਮੋਹਨ ਵਾਰਿਸ ਨੂੰ ਜਨਮ ਦਿਨ ਦੀਆਂ ਮੁਬਾਰਕਾਂ

10. ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਬਲਵਿੰਦਰ ਸੰਧੂ ਨੂੰ ਜਨਮ ਦਿਨ ਦੀਆਂ ਮੁਬਾਰਕਾਂ

ABOUT THE AUTHOR

...view details