- ਤੇਜ ਬਾਹਦਰ ਦੀ ਨਾਮਜ਼ਦਗੀ ਰੱਦ ਹੋਣ ਵਿਰੁੱਧ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ।
- ਅੱਜ ਖੁੱਲ੍ਹੇ ਕੇਦਾਰਨਾਥ ਦੇ ਕਿਵਾੜ, ਸ਼ਰਧਾਲੂ ਕਰ ਸਕਣਗੇ ਦਰਸ਼ਨ।
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਜਮਗੜ੍ਹ, ਜੌਨਪੁਰ ਅਤੇ ਪ੍ਰਯਾਗਰਾਜ 'ਚ ਵਿਜੈ ਸੰਕਲਪ ਰੈਲੀ ਨੂੰ ਕਰਨਗੇ ਸੰਬੋਧਨ।
- ਸਿਰਸਾ 'ਚ ਚੋਣ ਰੈਲੀ ਕਰਨਗੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ।
- ਆਮ ਆਦਮੀ ਪਾਰਟੀ ਵਲੋਂ ਅੱਜ ਚੋਣ ਘੋਸ਼ਣਾ ਪੱਤਰ ਜਾਰੀ ਕੀਤਾ ਜਾਵੇਗਾ।
- ਸੰਗਰੂਰ 'ਚ ਚੋਣ ਰੈਲੀ ਕਰਨਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ।
- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੋਗਾ 'ਚ ਕਰਨਗੇ ਚੋਣ ਰੈਲੀ, ਗੁਲਜ਼ਾਰ ਸਿੰਘ ਰਣੀਕੇ ਲਈ ਮੰਗਣਗੇ ਵੋਟਾਂ।
- ਸੁਨੀਲ ਜਾਖੜ ਡੇਰਾ ਬਾਬਾ ਨਾਨਕ 'ਚ ਕਰਨਗੇ ਚੋਣ ਪ੍ਰਚਾਰ, ਸੁਖਜਿੰਦਰ ਸਿੰਘ ਰੰਧਾਵਾ ਵੀ ਰਹਿਣਗੇ ਮੌਜੂਦ।
- ਵੀਰ ਮਹਾਰਾਣਾ ਪ੍ਰਤਾਪ ਦੀ ਜਯੰਤੀ ਅੱਜ।
- ਗੋਪਾਲ ਕ੍ਰਿਸ਼ਨ ਗੋਖਲੇ ਦੀ ਜਯੰਤੀ ਅੱਜ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ।
ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - narendra modi
ਦਿਨ ਭਰ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਝਾਤ:-
ਫ਼ਾਈਲ ਫ਼ੋਟੋ।