ਪੰਜਾਬ

punjab

By

Published : Jun 6, 2019, 7:57 AM IST

ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ਾਈਲ ਫ਼ੋਟੋ।

  • ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਅੱਜ, ਅੰਮ੍ਰਿਤਸਰ 'ਚ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ
  • ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ 'ਚ ਸਾਢੇ 11 ਵਜੇ ਹੋਵੇਗੀ ਬੈਠਕ
  • ਸਾਬਕਾ ਐਵੀਏਸ਼ਨ ਮੰਤਰੀ ਪ੍ਰਫੁੱਲ ਪਟੇਲ ਤੋਂ ਏਅਰ ਇੰਡੀਆ ਮਾਮਲੇ 'ਚ ਪੁੱਛਗਿੱਛ ਕਰੇਗੀ ਈਡੀ
  • ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
  • World Cup 2019: ਆਸਟ੍ਰੇਲੀਆ ਅਤੇ ਵੈਸਟ ਇੰਡੀਜ਼ ਵਿਚਾਲੇ ਮੁਕਾਬਲਾ ਅੱਜ, ਨਾਟਿੰਘਮ ਦੇ ਟ੍ਰੇਂਟ ਮੈਦਾਨ 'ਚ ਖੇਡਿਆ ਜਾਵੇਗਾ ਮੈਚ।

ABOUT THE AUTHOR

...view details